Punjabi Sad Status (ਦਰਦ ਭਰੇ ਸਟੇਟਸ)

  • ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
  • ਕੀ ਸਮਝੇ ਤੂੰ ਕੀਮਤ ਹੰਝੂ ਖਾਰਿਆਂ ਦੀ, ਯਾਰੀ ਚੰਗੀ ਹੁੰਦੀ ਚੰਦ ਨਾਲੋਂ ਤਾਰਿਆਂ ਦੀ।
  • ਪਹਿਲਾ ਯਾਰੀ ਲਾਉਦੇ ਨੇ…ਫਿਰ ਸਾਰੀ ਰਾਤ ਰਵਾਉਦੇ ਨੇ … ਰੂਹ ਕੱਡ ਕੇ ਜਿਸਮ ਤਾ ਮੋੜ ਦਿੰਦੇ ਨੇ … ਮੈਨੂ ਨਹੀ ਸੀ ਪਤਾ ਕਿ ਰਬ ਵਰਗੇ ਲੋਕ ਵੀ ਦਿਲ ਤੋੜ ਦਿੰਦੇ ਨੇ…
  • ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ…ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ
  • ਮੈਂ ਓਹਨੂੰ ਕਿਊਂ ਕਹਾ ਕਿ ਮੇਰੇ ਨਾਲ ਗੱਲ ਕਰੇ…ਉਸਨੂੰ ਨਹੀਂ ਪਤਾ ਕਿ ਮੇਰਾ ਦਿਲ ਨਹੀਂ ਲਗਦਾ ਉਸਦੇ ਬਿਨਾ..
  • ਬਹੁਤ ਮਹਿਸੂਸ ਹੁੰਦਾ ਹੈ ….ਤੇਰਾ ਮੇਹਿਸੂਸ ਨਾ ਕਰਨਾ
  • ਨਹੀਂ ਕਰ ਸਕਦੀ ਮੈ ਆਪਣੇ ਮਾਂ ਪਿਊ ਨਾਲ ਗੱਦਾਰੀ….ਜਾਨ ਤੋਂ ਪਿਆਰੀ ਹੈ ਮੇਨੂੰ ਬਾਬੁਲ ਦੀ ਸਰਦਾਰੀ
  • ਬਹੁਤ ਦਿਨਾ ਬਾਅਦ ਉਸਨੂੰ ਕਿਸੇ ਹੋਰ ਨਾਲ ਖੁਸ਼ ਵੇਖ ਕੇ ਇਹ ਇਹਸਾਸ ਹੋਇਆ ਕਿ ਮੈ ਉਸਨੂੰ ਪਹਿਲਾ ਕਿਉਂ ਨਹੀਂ ਛੱਡ ਦਿਤਾ।
  • ਮਤਲਬ ਹੋਵੇ ਤਾਂ ਦੂਰੋਂ ਹੀ ਪਹਿਚਾਨ ਲੇਂਦੇ ਨੇ ਲੋਕੀ , ਵਰਨਾ ਆਪਨੇ ਵੀ ਲੰਘ ਜਾਂਦੇ ਨੇ ਕੋਲੋਂ ਅਜਨਬੀ ਬਣਕੇ ।
  • ਫਾਂਸਲੇ ਵੱਧ ਜਾਣ ਨਾਲ ਗਲਤ ਫ਼ਹਿਮੀਆਂ ਵੱਧ ਜਾਂਦੀਆਂ ਫਿਰ ਓਹ ਵੀ ਸੁਨਣ ਲਗ ਜਾਂਦਾ ਹੈ ਜੋ ਕਦੀ ਕਿਸੇ ਨੇ ਬੋਲਿਆ ਵੀ ਨਹੀ ਹੁੰਦਾ।
  • ਮੈਂ ਦਿਲ ਨੂੰ ਪੁੱਛਿਆ ਤੂੰ ਸੱਜਣਾਂ ਨੂੰ ਯਾਦ ਕਿਉਂ ਕਰਦਾ ਐ ਓਹ ਤਾਂ ਭੋਰਾ ਨਹੀਂ ਕਰਦੇ,ਜਵਾਬ ਵਿੱਚ ਦਿਲ ਕਹਿੰਦਾ ਪਿਆਰ ਕਰਨ ਵਾਲੇ ਮੁਕਾਬਲਾ ਨਹੀਂ ਕਰਦੇ।।
  • ਬੰਦਾ ਸਾਰੀ ਉਮਰ ਅਧੂਰਾ ਰਹੰਦਾ ਹੈ , ਜਦੋਂ ਮਰ ਜਾਂਦਾ ਤਾਂ ਕਹਿੰਦੇ ਪੂਰਾ ਹੋ ਗਿਆ।
  • ਕਿਉਂ ਨਾ ਸਮਝ ਸਕਿਆ ਕੋਈ ਅੱਖਾਂ ਦੀ ਉਦਾਸੀ…ਹਰ ਕੋਈ ਬੁੱਲਾਂ ਦੀ ਮੁਸਕਾਨ ਨੂੰ ਖ਼ੁਸ਼ੀ ਸਮਝ ਲੈਂਦਾ ਹੈ..!
  • ਦਰਦ ਜਦੋਂ ਮਿੱਠਾ ਲੱਗਣ ਲੱਗ ਜਾਵੇ ਸਮਝੋ ਤੁਹਾਨੂੰ ਜੀਨਾ ਆ ਗਿਆ।
  • ਤੂੰ ਤਾਂ ਚਾਂਦੀ ਉੱਤੇ ਮਰਗੀ, ਜੱਟ ਤਾਂ ਤੈਨੂੰ ..ਸੋਨੇ ਚ ਮੜਾਉਣ ਨੂੰ ਫਿਰਦਾ ਸੀ …
  • ਤੈਨੂੰ ਵੇਖਣ ਨੂੰ ਦਿਲ ਕਰਦਾ ਆ..ਦਿਨ ਕਢੀਏ ਨਾਲ ਤਰੀਕਾਂ ਦੇ….. ਤੂੰ ਆਵੇਂ ਤੇ ਗਲ ਨਾਲ ਲਾ ਲਈਏ, ਜਾਨ ਸੁੱਕੀ ਜਾਵੇ ਵਿਚ ਉਡੀਕਾਂ ਦੇ….