Punjabi Sad Status (ਦਰਦ ਭਰੇ ਸਟੇਟਸ)
- ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
- ਕੀ ਸਮਝੇ ਤੂੰ ਕੀਮਤ ਹੰਝੂ ਖਾਰਿਆਂ ਦੀ, ਯਾਰੀ ਚੰਗੀ ਹੁੰਦੀ ਚੰਦ ਨਾਲੋਂ ਤਾਰਿਆਂ ਦੀ।
- ਪਹਿਲਾ ਯਾਰੀ ਲਾਉਦੇ ਨੇ…ਫਿਰ ਸਾਰੀ ਰਾਤ ਰਵਾਉਦੇ ਨੇ … ਰੂਹ ਕੱਡ ਕੇ ਜਿਸਮ ਤਾ ਮੋੜ ਦਿੰਦੇ ਨੇ … ਮੈਨੂ ਨਹੀ ਸੀ ਪਤਾ ਕਿ ਰਬ ਵਰਗੇ ਲੋਕ ਵੀ ਦਿਲ ਤੋੜ ਦਿੰਦੇ ਨੇ…
- ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ…ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ
- ਮੈਂ ਓਹਨੂੰ ਕਿਊਂ ਕਹਾ ਕਿ ਮੇਰੇ ਨਾਲ ਗੱਲ ਕਰੇ…ਉਸਨੂੰ ਨਹੀਂ ਪਤਾ ਕਿ ਮੇਰਾ ਦਿਲ ਨਹੀਂ ਲਗਦਾ ਉਸਦੇ ਬਿਨਾ..
- ਬਹੁਤ ਮਹਿਸੂਸ ਹੁੰਦਾ ਹੈ ….ਤੇਰਾ ਮੇਹਿਸੂਸ ਨਾ ਕਰਨਾ
- ਨਹੀਂ ਕਰ ਸਕਦੀ ਮੈ ਆਪਣੇ ਮਾਂ ਪਿਊ ਨਾਲ ਗੱਦਾਰੀ….ਜਾਨ ਤੋਂ ਪਿਆਰੀ ਹੈ ਮੇਨੂੰ ਬਾਬੁਲ ਦੀ ਸਰਦਾਰੀ
- ਬਹੁਤ ਦਿਨਾ ਬਾਅਦ ਉਸਨੂੰ ਕਿਸੇ ਹੋਰ ਨਾਲ ਖੁਸ਼ ਵੇਖ ਕੇ ਇਹ ਇਹਸਾਸ ਹੋਇਆ ਕਿ ਮੈ ਉਸਨੂੰ ਪਹਿਲਾ ਕਿਉਂ ਨਹੀਂ ਛੱਡ ਦਿਤਾ।
- ਮਤਲਬ ਹੋਵੇ ਤਾਂ ਦੂਰੋਂ ਹੀ ਪਹਿਚਾਨ ਲੇਂਦੇ ਨੇ ਲੋਕੀ , ਵਰਨਾ ਆਪਨੇ ਵੀ ਲੰਘ ਜਾਂਦੇ ਨੇ ਕੋਲੋਂ ਅਜਨਬੀ ਬਣਕੇ ।
- ਫਾਂਸਲੇ ਵੱਧ ਜਾਣ ਨਾਲ ਗਲਤ ਫ਼ਹਿਮੀਆਂ ਵੱਧ ਜਾਂਦੀਆਂ ਫਿਰ ਓਹ ਵੀ ਸੁਨਣ ਲਗ ਜਾਂਦਾ ਹੈ ਜੋ ਕਦੀ ਕਿਸੇ ਨੇ ਬੋਲਿਆ ਵੀ ਨਹੀ ਹੁੰਦਾ।
- ਮੈਂ ਦਿਲ ਨੂੰ ਪੁੱਛਿਆ ਤੂੰ ਸੱਜਣਾਂ ਨੂੰ ਯਾਦ ਕਿਉਂ ਕਰਦਾ ਐ ਓਹ ਤਾਂ ਭੋਰਾ ਨਹੀਂ ਕਰਦੇ,ਜਵਾਬ ਵਿੱਚ ਦਿਲ ਕਹਿੰਦਾ ਪਿਆਰ ਕਰਨ ਵਾਲੇ ਮੁਕਾਬਲਾ ਨਹੀਂ ਕਰਦੇ।।
- ਬੰਦਾ ਸਾਰੀ ਉਮਰ ਅਧੂਰਾ ਰਹੰਦਾ ਹੈ , ਜਦੋਂ ਮਰ ਜਾਂਦਾ ਤਾਂ ਕਹਿੰਦੇ ਪੂਰਾ ਹੋ ਗਿਆ।
- ਕਿਉਂ ਨਾ ਸਮਝ ਸਕਿਆ ਕੋਈ ਅੱਖਾਂ ਦੀ ਉਦਾਸੀ…ਹਰ ਕੋਈ ਬੁੱਲਾਂ ਦੀ ਮੁਸਕਾਨ ਨੂੰ ਖ਼ੁਸ਼ੀ ਸਮਝ ਲੈਂਦਾ ਹੈ..!
- ਦਰਦ ਜਦੋਂ ਮਿੱਠਾ ਲੱਗਣ ਲੱਗ ਜਾਵੇ ਸਮਝੋ ਤੁਹਾਨੂੰ ਜੀਨਾ ਆ ਗਿਆ।
- ਤੂੰ ਤਾਂ ਚਾਂਦੀ ਉੱਤੇ ਮਰਗੀ, ਜੱਟ ਤਾਂ ਤੈਨੂੰ ..ਸੋਨੇ ਚ ਮੜਾਉਣ ਨੂੰ ਫਿਰਦਾ ਸੀ …
- ਤੈਨੂੰ ਵੇਖਣ ਨੂੰ ਦਿਲ ਕਰਦਾ ਆ..ਦਿਨ ਕਢੀਏ ਨਾਲ ਤਰੀਕਾਂ ਦੇ….. ਤੂੰ ਆਵੇਂ ਤੇ ਗਲ ਨਾਲ ਲਾ ਲਈਏ, ਜਾਨ ਸੁੱਕੀ ਜਾਵੇ ਵਿਚ ਉਡੀਕਾਂ ਦੇ….
- " ਅਧੂਰਾ ਹੀ ਰਿਹਾ ਮੇਰੇ ਇਸ਼ਕੇ ਦਾ ਸਫਰ..ਕਦੇ ਰਸਤਾ ਖੋ ਗਿਆ , ਕਦੀ ਹਮਸਫਰ
- ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ..
- ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..
- ਚਾਹ ਦੇ ਆਖਰੀ ਘੁੱਟ🙈 ਵਰਗੀਆਂ ਨੇ ਯਾਦਾਂ ਉੁਸਦੀਆਂ, 😻ਨਾ ਤਾਂ ਖਤਮ ਕਰਨਾ ਚੰਗਾ 🙃ਲੱਗਦਾ ਤੇ ਨਾ ਹੀ ਛੱਡਣਾ..💔💔
- ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ...💔💔
- ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ 😢😢
- ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ...🥺
- ਬੜੀ ਖੁਸ਼ੀ ਨਾਲ ਗਏ ਨੇ ਮੇਰੀ ਜ਼ਿੰਦਗੀ ਚੋ , ਸੱਜਣਾ ਦੀ ਕੋਈ ਮੁਰਾਦ ਪੂਰੀ ਹੋਈ ਲੱਗਦੀ ਏ..😊😊
- ਹੁੰਦੇ ਇਸ਼ਕ ਚ ਬੜੇ ਪਾਖੰਡ ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ 💯💯
- ਸਹੀ ਹੁੰਦਾ ਹੈ, ਕਦੇ ਕਦੇ ਕੁੱਝ ਲੋਕਾਂ ਦਾ ਦੂਰ ਹੋ ਜਾਣਾ |🥺
- 🛣️ਰਾਹ ਤਾਂ ਤੂੰ ਬਦਲੇ ਸੀ ਕਮਲੀਏ, ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ🚶