For Jatti Status-ਜੱਟੀ ਸਟੇਟਸ



  • ਲੱਗਦੀ ਮਾਸੂਮ ਆ… ਪਰ ਥੱਪੜ ਬਹੁਤ ਜ਼ੋਰ ਨਾਲ ਮਾਰਦੀ ਆ
  • ਮੈਂ ਬੋਲ ਵੀ ਸਕਦੀ ਆ ਤੇ ਜਿਆਦਾ ਬੋਲਣ ਵਾਲਿਆਂ ਦਾ ਮੂੰਹ ਵੀ ਤੋੜ ਸਕਦੀ ਆ।
  • ਮੇਰਾ china ਵਾਲਾ ਮੂਡ ਹੈ ਕਦੀ ਵੀ ਖਰਾਬ ਹੋ ਸਕਦਾ।
  • ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ , ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ।
  • ਉਹ ਮੇਰੀ ਜ਼ਿੰਦਗੀ ਕੀ ਖੂਬਸੂਰਤ ਬਣਾਏਗਾ ਜਿਸਨੂੰ maggie ਤੇ noodles ਤੱਕ ਨਹੀਂ ਬਨਾਨੇ ਆਉਂਦੇ।
  • ਇੱਕ ਕੁੜੀ ਸਭ ਕੁਛ ਸ਼ੇਅਰ ਕਰ ਸਕਦੀ ਆ, ਪਰ ਉਹ ਜਿਸ ਨਾਲ ਪਿਆਰ ਕਰਦੀ ਆ ਉਸ ਇਨਸਾਨ ਨੂੰ ਕਿਸੇ ਨਾਲ ਸ਼ੇਅਰ ਨਹੀਂ ਕਰ ਸਕਦੀ
  • ਕਰਦੇ ਹਾਂ ਪਿਆਰ ਤੇਨੂੰ ਜਾਨੋ ਵਧ ਕੇ , ਗਲ ਕਦੇ ਕੋਈ ਦਿਲ ਚ ਲਕੋਈ ਨਾ, ਤੇਨੂੰ ਚਾਹੁਣ ਵਾਲੇ ਤਾਂ ਬਥੇਰੇ ਹੋਣਗੇ , ਪਰ ਸਾਡਾ ਤੇਰੇ ਤੋ ਬਗੈਰ ਕੋਈ ਨਾ…
  • ਮੇਰੇ ਬਾਰੇ ਇੰਨਾ ਨਾ ਸੋਚ ਮੁੰਡਿਆ , ਜੱਟੀ facebook ਤੇ ਆਊਂਦੀ ਆ , ਪਰ inbox ਚ ਨਹੀਂ
  • ਵੇ ਜੱਟੀ ਤੇਰੇ ਪਿਛੇ ਮਰਜੂ ਇਹ ਮੇਰੀ ਸੋਚ ਨਹੀਂ। .. ਤੂੰ ਮੁੰਡਿਆ ਮੇਨੂੰ ਪੱਟੇ ਏਡੀ ਤੇਰੀ approach ਨਹੀਂ
  • ਜਿਥੇ ਤੇਰਾ Over Confidence ਮੁੱਕ ਜਾਂਦਾ ਓਥੋਂ ਜੱਟੀ ਦਾ Confidence Start ਹੁੰਦਾ
  • ਜੱਟੀ ਦੀ ਯਾਰੀ ਸਬ ਤੋਂ ਪਿਆਰੀ , ਤੇ ਦੁਸ਼ਮਣੀ ਤਾਲੀਬਾਨ ਤੋਂ ਵੀ ਮਾੜੀ
  • ਧੀ ਹਾਂ ਸਰਦਾਰਾਂ ਦੀ , ਤਾਂਹੀ ਬਾਕੀਆਂ ਤੋ ਸ਼ੋਂਕ ਥੋੜੇ ਵਖਰੇ ਨੇ , ਇਕ ਤਾਂ cute look ਲਗਦੀ ਪੰਜਾਬੀ ਸੂਟ ਵਿੱਚ , ਦੂਜੇ ਅੱਤ ਕਰਾਉਂਦੇ ਮੇਰੇ ਨਖਰੇ ਨੇ
  • ਜੱਟੀ ਦੀ ਚੜਾਈ ਦਾ ਅੰਦਾਜ਼ਾ ਤੂੰ ਆਪੇ ਲਾ ਲੈ ਸੋਹਨਿਆ ਕਿ ਜਿਨ੍ਹਾ ਨੂੰ ਤੂੰ ਸਲਾਮ ਕਰਦਾ ਓਹ ਮੇਨੂ ਕਰਦੇ ਨੇ ਸਲਾਮ ਸੋਹਨਿਆ
  • ਜੱਟੀ ਤੇਰੀ ਦਾ ਨਖਰਾ ਓਏ , ਸਾਰੇ ਜੱਗ ਤੋਂ ਵਖਰਾ ਏ
  • ਸੱਪਾਂ ਦਾ ਭੁਲੇਖਾ ਪਾਵੇ ਮੇਰੀ ਗੁੱਤ ਦਾ , ਬੁਰਾ ਹਾਲ ਹੋਯਾ ਨੀ ਜੱਟਾਂ ਦੇ ਪੁੱਤ ਦਾ …‪