Punjabi Rude Status - RUDE ਪੰਜਾਬੀ ਸਟੇਟਸ

ਅੱਜ ਹਰ ਪਾਸੇ ਜਿੰਦ ਔਖੀ ਹੈ … ਬਾਬਾ ਤੇਰੀ ਕੌਮ ਨਿਮਾਣੀ ਦੀ …..ਓਹ ਦੇਸ਼ ਸਾਡਾ ਨਹੀ ਹੋ ਸਕਦਾ… ਜਿਥੇ ਬੇਅਦਬੀ ਹੋਵੇ ਬਾਣੀ ਦੀ
ਹੱਕਾਂ ਦੀ ਗੱਲ ਕੀਤੀ ਜਦੋਂ ਕਿਸਾਨਾ ਨੇ…. ਹੋਰ ਪਾਸੇ ਉਲਝਾਤੇ ਸਿਆਸਤਦਾਨਾ ਨੇ ….
ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ…. ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ 
ਆਪਾਂ ਸਿੱਧੇ ਸਾਧੇ ਬੰਦੇ ਹਾਂ, ਲੋਕੀ ਕਹਿੰਦੇ Attitude ਬੜਾ ਸੱਚੀ ਗੱਲ ਮੂੰਹ ਤੇ ਕਹਿੰਦੇ ਹਾਂ, ਲੋਕੀ ਕਹਿੰਦੇ Rude ਬੜਾ ।
ਮੈਂ ਚੁੱਪ ਹਾਂ ਪਰ ਅੰਨਾ ਨਹੀਂ॥
ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
ਇੱਕ ਤਾਂ ਮੈਂ ਜ਼ਿੱਦੀ ਉਪਰੋ ਬੱਤਮੀਜ਼ ਵੀ 
ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ।
ਜਾ ਜੇ ਤੂੰ ਖੁਸ਼ ਹਾਂ ਛੱਡ ਕੇ ਪਰ ਸਾਡੀ ਵੀ ਇਕ ਗਲ ਯਾਦ ਰਖੀ ਮਰਨ ਨੀ ਲਗੇ ਅਸੀਂ ਵੀ ਤੇਰੇ ਤੋ ਬਗੈਰ ਨੀ 
ਮੌਸਮ ਤੇ ਇਨਸਾਨ ਦੋਨੋ ਹੀ ਬਦਲ ਜਾਂਦੇ ਨੇ
ਜਿਹੋ ਜਿਹਾ ਤੇਰਾ ਅੰਨ ਪਾਣੀ , ਉਹੋ ਜਿਹਾ ਮੇਰਾ ਕੰਮ ਜਾਣੀ…
ਵਕਤ ਵਕਤ ਕੀ ਬਾਤ ਹੈ, ਵਰਨਾ ਤੇਰੀ ਕਯਾ ਔਕਾਤ ਹੈ॥