- ਦੁਨਿਆ ਦੀ ਹਰ ਚੀਜ ਠੋਕਰ ਲੱਗਣ ਨਾਲ ਟੁੱਟ ਜਾਂਦੀ ਹੈ ਪਰ ਇੱਕ ਕਾਮਯਾਬੀ ਹੀ ਹੈ ਜੋ ਠੋਕਰਾਂ ਖਾ ਕੇ ਮਿਲਦੀ ਹੈ॥
- ਝੂਠ ਬੇਵਜਹ ਆਪਣੀ ਦਲੀਲ ਦਿੰਦਾ ਹੈ ਪਰ ਸੱਚ ਖੁਦ ਆਪਣਾ ਵਕੀਲ ਹੁੰਦਾ ਹੈ ॥
- ਬੋਲਣ ਤੋ ਪਹਿਲਾ ਹੀ ਸੋਚ ਲਵੋ ,ਕਿਉਂਕੀ ਬੋਲਣ ਤੋ ਬਾਅਦ ਸੋਚਿਆ ਨਹੀਂ ਪਛਤਾਇਆ ਹੀ ਜਾ ਸਕਦਾ ਹੈ॥
- ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
- ਪਿਆਰ ਦੇ ਰਿਸ਼ਤੇ ਬੜੇ ਅਜੀਬ ਹੁੰਦੇ ਨੇ..ਜਿੰਨੇ ਨਾਜੁਕ ਉੰਨੇ ਹੀ ਮਜਬੂਤ ਹੁੰਦੇ ਨੇ..ਚੁੱਕ ਲੈਂਦੇ ਨੇ ਜੋ ਕੰਡਿਆਂ ਨੂੰ ਹਥਾਂ ਤੇ…ਫੁੱਲ ਵੀ ਤਾਂ ਉਹਨਾ ਨੂੰ ਹੀ ਨਸੀਬ ਹੁੰਦੇ ਨੇ
- ਕੌੜਾ ਬੋਲਣ ਵਾਲੇ ਦਾ ਸ਼ਹਿਦ ਵੀ ਨਹੀਂ ਵਿਕਦਾ, ਮਿੱਠਾ ਬੋਲਣ ਵਾਲੇ ਦੀਆ ਮਿਰਚਾਂ ਵੀ ਵਿਕ ਜਾਂਦੀਆਂ ।
- ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !
- ਤੂੰ ਮੇਰੀ ਹੋ ਸਕਦੀ ਨਹੀਂ ,ਦੱਸ ਤੇਰੀ ਕੀ ਮਜਬੂਰੀ ਹੈ..ਮੇਂ ਤੇਰੇ ਬਿਨ ਜੀ ਸਕਦਾ ਨਹੀਂ ,ਤੇਨੂੰ ਦਸਣਾ ਬੋਹਤ ਜਰੂਰੀ ਹੈ।
- ਰਾਂਝਾ ਆਪਣੀ ਰੁੱਸੀ ਹੋਈ ਹੀਰ ਨੂੰ ਮਨਾਉਣ ਤੋਂ ਬਾਦ ਪਿਆਰ ਨਾਲ ਬੋਲਿਆ..
ਰਾਂਝਾ- ਕਹੇ ਤਾਂ ਚੰਨ ਤਾਰੇ ਤੋੜ ਲਿਆਵਾਂ?
ਹੀਰ ਥੋੜੀ ਜਿਹੀ ਹੱਸੀ ਤੇ ਬੋਲੀ- ਜਾਨ ਫੇਰ ਲੰਡੂ ਗੱਲਾਂ ਸ਼ੁਰੂ…। - ਕੱਲ ਮੇਨੂੰ ਰੋਕ ਕੇ ਕਹਿੰਦੀ…ਪਿਆਰ ਨਾਲ ਮਨ ਜਾ ਨਹੀ ਤਾ ਚੱਕ ਕੇ ਲੈ ਜਾਉਂ

- ਦੇਖ ਉਜੜਦੀ ਕਿਸੇ ਦੀ ਕੁੱਲੀ….. ਛੱਡ ਦੇ ਜਸ਼ਨ ਮਨਾਉਣਾ … ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ…
- ਜੇਕਰ ਕੋਈ ਕੁੜੀ ਤੁਹਾਨੂੰ ਦੋਸਤ ਮਨਦੀ ਹੈ ਤਾ ਉਸਨੂੰ ਪਿਆਰ ਦੀ ਰਾਹ ਤੇ ਪਾਉਣ ਦੀ ਜ਼ਿਦ ਨਹੀਂ ਕਰਨੀ ਚਾਹੀਦੀ ਕਿਓਂਕਿ ਦੋਸਤੀ ਦਾ ਰਿਸ਼ਤਾ ਪਿਆਰ ਨਾਲੋ ਅਕਸਰ ਉਚਾ ਤੇ ਸਚਾ ਹੁੰਦਾ ਹੈ।
- 5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ
- ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ।
- ਜੇ ਰਿਸ਼ਤੇ ਸੱਚੇ ਹੋਣ ਤਾ ਜਿਆਦਾ ਸੰਭਾਲਣੇ ਨਹੀਂ ਪੈਂਦੇ .. ਤੇ ਜੇਹੜਿਆ ਰਿਸ਼ਤਿਆਂ ਨੂੰ ਜਿਆਦਾ ਸੰਭਾਲਣਾ ਪਵੇ ਓਹ ਰਿਸ਼ਤੇ ਸਚੇ ਨਹੀਂ ਹੁੰਦੇ।
- ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ.. ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ।
- ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ
- ਮਤਲਬ ਦੀ ਦੁਨਿਆ ਸੀ ਇਸਲਈ ਸ਼ੱਡ ਦਿੱਤਾ ਸੱਬ ਨੂੰ ਮਿਲਣਾ ..ਨਹੀਂ ਤਾ ਇਹ ਛੋਟੀ ਜਹੀ ਉਮਰ ਤਨਹਾਈ ਦੇ ਕਾਬਿਲ ਨਹੀਂ ਸੀ
- ਜੋ ਸੱਚੇ ਹੁੰਦੇ ਨੇ ਉਨ੍ਹਾ ਨੂੰ ਗੁੱਸਾ ਆਉਂਦਾ ਹੈ…ਝੂਠ ਬੋਲਣ ਵਾਲ਼ਿਆ ਨੂੰ ਤਾ ਅਕਸਰ ਮੈ ਪਿਆਰ ਜਤਾਂਦੇ ਵੇਖਿਆ ਹੈ
- ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ…
- ਹੰਕਾਰ ਤੇ ਪੇਟ ਜਦੋਂ ਵੱਧ ਜਾਵੇ ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ
- ਨਾ ਖੜਿਆ ਕਰ ਰਾਹਾਂ ਚਬਣਾ ਕੇ ਭੋਲਾ ਭਾਲਾ face ਮੁੰਡਿਆ…. ..ਤੇਰੀ ਮੇਰੀ ਨਈਂ ਨਿਭਣੀ…ਮੈਂ ਕੁੜੀ ਸ਼ਾਂਤ ਸੁਭਾਅ ਦੀ, ਤੂੰ ਰੌਲੇ ਵਾਲਾ case ਮੁੰਡਿਆ…
- ਚੈਲਿੰਜ਼ ਨਾ ਕਰ ਮਿੱਤਰਾ ਨੂੰ ਕਿ ਮਿਲਣੀ ਨਹੀਂ ਰਿਹਾਈ ਪਤਾ ਨਹੀਂ ਲੱਗਣਾ ਜਿੰਦਗੀ ਵਿੱਚ ਤੂੰ ਆਈ ਕਿ ਨਹੀਂ ਆਈ..!
- ਅਸੀਂ ਮੁੰਡੇ ਹਾਂ ਪੰਜਾਬੀ ਸਾਡੀ ਗੱਲ ਬਾਤ ਹੋਰ….ਪਟਿਆਲਾ ਚੰਡੀਗੜ੍ਹ ਸਾਡਾ ਚਲਦਾ ਹੈ ਜੋਰ
- ਸਮਾਂ ਨਾ ਲਾਓ ਇਹ ਸੋਚਣ ਵਿਚ ਕਿ ਤੁਸੀਂ ਕੀ ਕਰਨਾ ਹੈ…ਨਹੀਂ ਤਾ ਸਮਾਂ ਸੋਚ ਲਵੇਗਾ ਕਿ ਤੁਹਾਡਾ ਕੀ ਕਰਨਾ ਹੈ
- ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ …. ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ
- ਲਹਿਜਾ ਹੈ ਯਾਰ ਦਾ ਹੁਣ ਬਹੁਤ ਹੀ ਬੇਰੁਖਾ…ਓਹ ਮੇਨੂੰ ਹੁਣ “ਤੁਸੀਂ” ਤਾਂ ਕਹਿੰਦੀ ਹੈ ਪਰ “ਤੂੰ” ਦੀ ਤਰ੍ਹਾ
- ਜਿੰਨੇ ਮਾੜੇ ਅਸੀਂ ਆ…..ਉਨਾ ਚੰਗਾ ਕੋਈ ਨਹੀਂ
- ਕਿਸੇ ਦੀ ਧੀ ਮਗਰ ਗੇੜੀਆਂ ਲਾਣ ਵਾਲੇ…. ਆਪਣੀ ਧੀ ਨੂੰ ਅਣਖ ਖਾਤਿਰ ਹੀ ਮਾਰ ਦਿੰਦੇ ਹਨ
Showing posts with label Attitude Status. Show all posts
Showing posts with label Attitude Status. Show all posts
Attitude Status in Punjabi
Whatsapp Status for Punjabi
- ਕਹਿੰਦੀ ਤੁਸੀ ਹੱਸਦੇ ਬਹੁਤ ਘੱਟ ਹੋ। ਮੈ ਕਿਹਾ...ਕਮਲੀਏ ਕਦੇ ਯਾਰਾਂ ਵਿੱਚ ਬੈਠੇ ਨੂੰ ਦੇਖ ਲਈ।
- ਨਾਂ ਜਾਣੇ ਕਿੰਨੀਆਂ Love Stories ਨੇਂ ਜੋ ਸਿਰਫ Last Seen ਦੇਖ ਕੇ ਚੱਲ ਰਹੀਆਂ ਨੇਂ!
- ਸ਼ੌਂਕੀ ਮੁੰਡਾ ਤੀਜੇ ਦਿਨ CAR ਬਦਲੇ
GROUP ਆਹ ਪੁਰਾਣੇ ਨਹੀਂ ਯਾਰ ਬਦਲੇ
SIMPLE THEORY ਆੜੀ ਬਾਹਲੇ ਆਹ ਜਰੂਰੀ
ਦਸ ਕਿਵੇਂ ਛੱਡ ਦਈਏ ਮੁਟਿਆਰ ਬਦਲੇ - ਦਿਲ ਖੁਸ਼ ਹੁੰਦਾ ਸੀ ਸ਼ਾਮੀਂ ਬਾਬੂ ਨੂੰ ਘਰ ਮੁੜਦਾ ਦੇਖ ਜਦ ਬਾਬੂ ਦੇ ਹੱਥ ਥੈਲਾ ਭਾਰੀ ਹੁੰਦਾ ਸੀ।
- ਕਮਲੀ ਕਹਿੰਦੀ ਤੇਰੇ ਘਰ ਜਾ ਕੇ ਕਹਿਣਾ ਤੁਹਾਡੀ ਨੂੰਹ ਆਈਏ। ਮੈਂ ਕਿਹਾ ਕਮਲੀਏ ਭੁਲੇਖੇ ਚ ਨਾ ਰਹਿ ਜਾਈ ਬਾਪੂ ਜੁੱਤੀ ਬਹੁਤ ਫੇਰਦਾ ।
- ਇਸ ਗਲ ਤੋ Affair ਕਿੰਨੇ ਟੁੱਟ ਗਏ
ਮੁੰਡਾ Top ਉਤੇ ਰੱਖਦਾ ਏ ਯਾਰਾਂ - ਭਾਜੜਾ ਹੀ ਪੈ ਜਾਦੀਆ ਜਦੋਂ ਸਵੇਰੇ ਉਠੀਏ ਤਾਂ ਸਰਾਣੇ ਥੱਲੇ Mobile ਨਾ ਹੋਵੇ।
- ਲਗਦਾ ਮੇਰੇ ਹੱਥ ਉਤੇ ਪਿਆਰ ਵਾਲੀ Line ਹੀ ਨਹੀਂ ।
ਲਗਦਾ ਬਚਪਨ ਚ ਚੂਰਨ ਚੱਟਦੇ ਨੇ ਉਹ ਵੀ ਸਾਫ ਕਰਤੀ । - ਰੱਬਾ ਮੇਰੇ ਸੁਪਨੇ ਪੂਰੇ ਕਰੀ ਨਾ ਕਰੀ ਪਰ ਜਿਹੜੇ ਸੁਪਨੇ ਬੇਬੇ-ਬਾਪੂ ਨੇ ਮੇਰੇ ਸਿਰ ਦੇਖੇ ਉਹ ਜਰੂਰ ਪੂਰੇ ਕਰ ਦੇਵੀ ।
- ਤੇਰੇ ਕਦਮਾਂ ਚ ਦਿੱਲ ਰੱਖਤਾ ਤੂੰ ਚੁੱਕਲੇ ਸੋਣੀਏ ।
- ਉਹ ਆਪਣਿਆਂ ਤੋ ਬਚ ਸੱਜਣਾ ਲੋਕੀ ਕਿਹੜਾ ਤੇਰੇ ਭੇਤੀ ਨੇ ।
- ਅੱਖੀਆਂ ਨੇ ਤੇਨੂ ਤੱਕਿਆ ਮੇਰੀ ਜਿੰਦ ਨੂੰ ਚੇਨ ਨਾ ਆਵੇ।
punjabi atttude status

- ਦੁਨੀਆ ਦੋ ਰੰਗੀ। .ਅੰਦਰੋ ਦੁਸ਼ਮਣ ਬਾਹਰੋ ਸੰਗੀ।
- ਸਿਖ ਲਓ ਵਕ਼ਤ ਨਾਲ ਕਿਸੇ ਦੀ ਚਾਹਤ ਦੀ ਕਦਰ ਕਰਨਾ ..ਕੀਤੇ ਥੱਕ ਨਾ ਜਾਵੇ ਕੋਈ ਤੁਹਾਨੂੰ ਅਹਿਸਾਸ ਕਰਾਉਂਦੇ ਕਰਾਉਂਦੇ।
- ਜਨਮ ਜਨ੍ਮਾੰਤਰ ਦੇ ਟੁੱਟੇ ਰਿਸ਼ਤੇ ਵੀ ਜੁੜ ਜਾਂਦੇ ਨੇ … ਬੱਸ ਅਗਲੇ ਨੂੰ ਤੁਹਾਡੇ ਨਾਲ ਕੋਈ ਕੰਮ ਪੈਣਾ ਚਾਹੀਦਾ।
- ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ.

- ਕਈ ਲੋਕ ਬੱਸ ਦਿਖਾਵੇ ਲਈ ਤੁਹਾਡੀ ਚਿੰਤਾ ਕਰਦੇ ਨੇ ..ਪਰ ਉਨ੍ਹਾਂ ਕੋਲੋ ਓਹ ਦਿਖਾਵਾ ਵੀ ਚੰਗੀ ਤਰਹ ਨਹੀਂ ਹੁੰਦਾ।
- ਮੁਸ਼ਕਿਲ ਰਾਹਾਂ ਹੀ ਸੋਹਣੀਆ ਮੰਜਿਲਾ ਤਕ ਲੈ ਜਾਂਦੇ ਨੇ
- ਅਸੀਂ ਚਾਹੇ ਬਹੁਤੇ ਸੋਹਣੇ ਨਹੀਂ…ਪਰ ਜਿਹੜਾ ਇੱਕ ਵਾਰੀ ਤੱਕ ਲਵੇ ..ਉਸਨੂੰ ਸੋਚਾ ਵਿੱਚ ਪਾ ਦਈਦਾ
- ਕਿਸੇ ਨੇ ਪੁਛਿਆ ਕਿਥੇ ਰਹੰਦੇ ਹੋ…ਮੈ ਕਿਹਾ ਔਕਾਤ ਚ ..ਕਦੋ ਤੱਕ?? ..ਜਦੋ ਤੱਕ ਅਗਲਾ ਰਹੇ
- ੲਿੱਕ ਸੱਚ ਚੰਗਾ ਹੁੰਦਾ 100 ਝੂਠ ਤੋਂ,1-1 ਝੂਠ ਨਿਰਾ ਜ਼ਹਿਰ ਲਗਦਾ…ਬੋਲਦੇ ਕਿੳੁਂ ਨੇ ਫਿਰ ਅਪਣਿਅਾਂ ਨੂੰ ਝੂਠ,ਜੇ ਹਰ ਝੂਠ ਦਿਲ ਉੱਤੇ ਕਹਿਰ ਲਗਦਾ…
- ਨਿੱਤ ਅੜੀਆ ਪੁਗ ਦੀਆ ਵੇ ਕਦੇ ਪਿਆਰ ਵੀ ਚੁਣ ਲਇਆ ਕਰ ….. ਸੁਣ ਸਾਹਾਂ ਵਰਗਿਆ ਵੇ ਕੋਈ ਗੱਲ ਤਾਂ ਸੁਣ ਲਇਆ ਕਰ…
- ਸਾਡੀ ਵੇਖ ਕੇ ਚੜਾਈ…ਦਿਲ ਘਟਦਾ ਕਿੳੁ ਤੇਰਾ….ਤੈਨੂੰ ਕਿਹਾ ਸੀ ਨਾ ਬੀਬਾ….ਟਾੲਿਮ ਆਊਗਾ ਨੀ ਮੇਰਾ..
- ਰੱਬਾ ਉਪਰ ਬੈਠਾ ਤੰਗ ਕਰੀ ਜਾਨਾ … ਯਾਦ ਰੱਖੀ ਉੱਪਰ ਅਸੀਂ ਵੀ ਆਉਣਾ।
- ਤੇਨੂੰ ਲਗਦਾ ਤੂੰ ਦੁਨਿਆ ਵੇਖ ਲਈ .. ਬੜੇ ਉਚੇ ਖਿਆਲ ਤੂੰ ਪਾਲੇ ਨੇ .. ਤੇਰੇ ਲਈ ਤਾਂ ਓਹੀ ਚੰਗੇ ਨੇ ਜੋ ਫਾਇਦਾ ਚੁੱਕਣ ਵਾਲੇ ਨੇ
- ਅਸੀਂ ਬੰਦਾ ਕੁੱਟਕੇ ਰਾਜੀਨਾਵਾਂ ਕਰੀਏ ਨਾਂ, ਤੂੰ ਛਿੱਕ ਮਾਰਕੇ ਕੁੜੀਏ Sorry ਕਹਿੰਨੀ ਏਂ…
- ਅੱਜ ਹਸਦੇ ਨੇ ਇਹ ਕਲ ਰੋਣਗੇ … ਜੱਦ ਬਣ ਗਏ star ਬਾਰ ਬਾਰ ਫੋਟੋਆਂ ਕਰਵਾਣਗੇ।
- ਕੁੜੀ ਕਹਿੰਦੀ ਮੇਰਾ ਭਾਈ ਬਹੁਤ ਬਡਾ ਬਦਮਾਸ਼ ਹੈ …. ਮੈਂ ਕੇਹਾ ਕਹਿ ਦੇ ਆਪਣੇ ਭਾਈ ਨੂੰ ਤੇਰੀ ਟੱਕਰ ਦਾ ਜੀਜਾ ਮਿਲ ਗਿਆ।
- ਉਦੋਂ ਝੂਠ ਸੁਣਨ ਦਾ ਬੜਾ ਹੀ ਮਜ਼ਾ ਆਉਂਦਾ ਹੈ ਜਦੋਂ ਸਚ ਪਹਿਲਾਂ ਤੋਂ ਹੀ ਪਤਾ ਹੋਵੇ।
- ਮਾਣ ਨੀ ਕਰੀਦਾ ਗੁੱਡੀ ਅੰਬਰਾਂ ਤੇ ਚੜੀ ਦਾ …ੳੁਮਰਾਂ ਦੇ ਦਾਅਵੇ ਕੀ… ੲਿਥੇ ਭਰੋਸਾ ਨੀ
ਘੜੀ ਦਾ - ਮੇਰੇ ਵਰਗੀ ਹੋਰ ਮਿਲ ਜੂ ਝੱਲਿਆ ਏ ਤੇਰਾ ਵਹਿਮ ਏ………Single ਪੀਸ ਬਣਾਇਆ ਰੱਬ ਨੇ, ਉਹ ਵੀ ਪੂਰਾ kaim ਏ




- ਅਾਪਣੇ ਅਸੂਲ ਕੁੱਝ ਇਸ ਤਰ੍ਹਾਂ ਤੋੜਨੇਂ ਪਏ …ਗਲਤੀ ਉਸਦੀ ਸੀ …ਹੱਥ ਮੈਂਨੂੰ ਜੋੜਨੇਂ ਪਏ!!!
- ਜਦ INDIA ਸੀ ਕਿਸੇ ਨੇ ਬਾਤ ਨਾ ਪੁਛੀ .. ਹੁਣ ਕਹਿੰਦੇ IPHONE ਭੇਜਦੇ।
- ਬਚਿਆਂ ਨੂੰ POGO ਨੀ ਕਮ ਕਰਨ ਦਿੰਦਾ ਤੇ ਵਡਿਆਂ ਨੂੰ EGO ।
- ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
- ਵਿਕਣ ਵਾਲੇ ਹੋਰ ਵੀ ਨੇਂ,ਜਾ.. ਜਾ ਕੇ ਖਰੀਦ ਲੈ, ਅਸੀ “ਕੀਮਤ” ਨਾਲ ਨੀਂ “ਕਿਸਮਤ” ਨਾਲ ਮਿਲਿਆਂ ਕਰਦੇ ਹਾਂ
- ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾ… ਉਹ ਗੱਭਰੂ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨਾ…
- ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ …ਪਰ…ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ
- ਰੱਬਾ ਕਾਰ ਭਾਵੇਂ ਮਰੂਤੀ 800 ਹੀ ਦਵਾ ਦੀਂ…ਪਰ ਉੱਤੇ ਲਾਲ ਬੱਤੀ
ਲਵਾ ਦੀ
Subscribe to:
Posts (Atom)